HomePunjabi NewsLiberal Breakingਸੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ ਤੇ ਪ੍ਰਨੀਤ ਕੌਰ ਦਾ ਭਾਜਪਾ ਦੇ ਦਫ਼ਤਰ, ਚੰਡੀਗੜ੍ਹ...

ਸੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ ਤੇ ਪ੍ਰਨੀਤ ਕੌਰ ਦਾ ਭਾਜਪਾ ਦੇ ਦਫ਼ਤਰ, ਚੰਡੀਗੜ੍ਹ ਪਹੁੰਚਣ ‘ਤੇ ਸ਼ਾਨਦਾਰ ਸਵਾਗਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ਮਹਾਰਾਣੀ ਪਰਨੀਤ ਕੌਰ, ਆਪ ਤੋਂ ਆਏ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗਰਾਲ ਦਾ ਚੰਡੀਗੜ੍ਹ ਪਹੁੰਚਣ ਤੇ ਭਾਜਪਾ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਵੱਡੇ ਪੰਜਾਬ ਦੇ ਆਗੂ ਹਾਜ਼ਰ ਸਨ ਨਵੇਂ ਜੁੜੇ ਹੋਏ ਮੈਂਬਰਾਂ ਦਾ ਪਾਰਟੀ ਪ੍ਰਧਾਨ ਜਾਖੜ ਨੇ ਸਵਾਗਤ ਕੀਤਾ।

RELATED ARTICLES

Most Popular

Recent Comments