HomePunjabi NewsLiberal Breakingਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੁਸ਼ੀਲ ਰਿੰਕੂ ਨੂੰ...

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਮਿਲੀ ਟਿਕਟ

ਆਗਾਮੀ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਤੋਂ ਟਿਕਟ ਦਿੱਤੀ ਹੈ ਗਾਇਕ ਹੰਸਰਾਜ ਹੰਸ ਨੂੰ ਫਰੀਦਕੋਟ ਤੋਂ ਅਤੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਅਤੇ ਮਹਾਰਾਣੀ ਪਰਨੀਤ ਕੌਰ ਨੂੰ ਪਟਿਆਲਾ ਤੋਂ ਟਿਕਟ ਦਿੱਤੀ ਹੈ ।

RELATED ARTICLES

Most Popular

Recent Comments