ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਰਾਹਤ ਨਾ ਦਿੰਦੇ ਹੋਏ ਹਾਈਕੋਰਟ ਨੇ ਜ਼ਮਾਨਤ ਦੀ ਮੰਗ ਰੱਦ ਕਰ ਦਿੱਤੀ ਹੈ। ਜਸਟਿਸ ਅਨੂਪ ਚਿਤਕਾਰਾ ਨੇ ਕਿਹਾ ਕਿ ਪਟੀਸ਼ਨਰ ਨੇ ਏਆਈਜੀ ਹੋਣ ਦੇ ਬਾਵਜੂਦ ਆਪਣੇ ਆਪ ਨੂੰ ਆਈਜੀ ਵਿਜੀਲੈਂਸ ਵਜੋਂ ਪੇਸ਼ ਕੀਤਾ, ਜਿਸ ਤੋਂ ਉਸ ਦੇ ਮਨਸੂਬਿਆਂ ਦਾ ਪਤਾ ਲੱਗਦਾ ਹੈ।
ਪੰਜਾਬ ਪੁਲਿਸ ਦੇ ਮੁਅੱਤਲ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਨਹੀਂ ਮਿਲੀ ਕੋਰਟ ਵਲੋਂ ਰਾਹਤ
RELATED ARTICLES