Sunday, July 7, 2024
HomePunjabi NewsLiberal Breakingਟੀ-20WC:2024, ਸੁਪਰ-8 ਮੈਚ ਵਿੱਚ ਇੰਗਲੈਂਡ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਟੀ-20WC:2024, ਸੁਪਰ-8 ਮੈਚ ਵਿੱਚ ਇੰਗਲੈਂਡ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਆਈਸੀਸੀ ਟੀ-20 ਵਿਸ਼ਵ ਕੱਪ 2024 ਦੇ ਦੂਜੇ ਸੁਪਰ-8 ਮੈਚ ਵਿੱਚ ਇੰਗਲੈਂਡ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਸੇਂਟ ਲੂਸੀਆ ਦੇ ਡੇਰੇਨ ਸੈਮੀ ਸਟੇਡੀਅਮ ‘ਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਵੈਸਟਇੰਡੀਜ਼ ਨੇ 20 ਓਵਰਾਂ ‘ਚ 4 ਵਿਕਟਾਂ ਗੁਆ ਕੇ 180 ਦੌੜਾਂ ਬਣਾਈਆਂ। ਜਵਾਬ ‘ਚ ਇੰਗਲੈਂਡ ਨੇ 17.3 ਓਵਰਾਂ ‘ਚ 2 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।

RELATED ARTICLES

Most Popular

Recent Comments