ਅਹਿਮਦਾਬਾਦ: ਟੀ-20 ਵਰਲਡ ਕੱਪ ਦੇ ਸੁਪਰ-8 ਗੇੜ ਦੇ ਅਹਿਮ ਮੁਕਾਬਲੇ ਵਿੱਚ ਦੱਖਣੀ ਅਫ਼ਰੀਕਾ ਨੇ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋ ਰਹੇ ਇਸ ਮੈਚ ਵਿੱਚ ਭਾਰਤੀ ਟੀਮ ਹੁਣ ਗੇਂਦਬਾਜ਼ੀ ਨਾਲ ਸ਼ੁਰੂਆਤ ਕਰੇਗੀ। ਦੋਵੇਂ ਟੀਮਾਂ ਪਿਛਲੇ ਵਰਲਡ ਕੱਪ ਦੀਆਂ ਫਾਈਨਲਿਸਟ ਹਨ, ਜਿਸ ਕਾਰਨ ਇਹ ਮੁਕਾਬਲਾ ਬੇਹੱਦ ਰੋਮਾਂਚਕ ਹੋਣ ਦੀ ਉਮੀਦ ਹੈ।
T20 ਵਰਲਡ ਕੱਪ 2026: ਦੱਖਣੀ ਅਫ਼ਰੀਕਾ ਨੇ ਭਾਰਤ ਖ਼ਿਲਾਫ਼ ਟਾਸ ਜਿੱਤਿਆ, ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ
RELATED ARTICLES


