Monday, July 1, 2024
HomePunjabi NewsLiberal Breakingਟੀ-20 ਵਿਸ਼ਵ ਕੱਪ 2024: ਦੱਖਣੀ ਅਫਰੀਕਾ ਨੇ ਰੋਮਾਂਚਕ ਮੈਚ ਵਿਚ ਬੰਗਲਾਦੇਸ਼...

ਟੀ-20 ਵਿਸ਼ਵ ਕੱਪ 2024: ਦੱਖਣੀ ਅਫਰੀਕਾ ਨੇ ਰੋਮਾਂਚਕ ਮੈਚ ਵਿਚ ਬੰਗਲਾਦੇਸ਼ ਨੂੰ 4 ਦੌੜਾਂ ਨਾਲ ਹਰਾਇਆ

ਟੀ-20 ਵਿਸ਼ਵ ਕੱਪ 2024 ਵਿਚ ਬੰਗਲਾਦੇਸ਼ ਅਤੇ ਦੱਖਣੀ ਅਫਰੀਕਾ ਵਿਚਾਲੇ ਨਿਊਯਾਰਕ ਦੇ ਮੈਦਾਨ ‘ਤੇ ਖੇਡੇ ਗਏ ਮੈਚ ਵਿਚ ਦੱਖਣੀ ਅਫਰੀਕਾ ਨੇ ਇਕ ਰੋਮਾਂਚਕ ਮੈਚ ਵਿਚ ਬੰਗਲਾਦੇਸ਼ ਨੂੰ 4 ਦੌੜਾਂ ਨਾਲ ਹਰਾਇਆ। ਦੱਖਣੀ ਅਫਰੀਕਾ ਦੀ ਟੀਮ ਨੇ ਬੰਗਲਾਦੇਸ਼ ਦੀ ਟੀਮ ਨੂੰ 114 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਬੰਗਲਾਦੇਸ਼ ਦੀ ਟੀਮ ਨਿਰਧਾਰਤ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 109 ਦੌੜਾਂ ਹੀ ਬਣਾ ਸਕੀ।

RELATED ARTICLES

Most Popular

Recent Comments