ਭਗਵੰਤ ਮਾਨ ਨੇ ਕਿਹਾ, ਇਸ ਵਾਰ ਗਣਤੰਤਰ ਦਿਵਸ ‘ਤੇ ਕਰਵਾਈ ਜਾ ਰਹੀ ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ‘ਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ਪੰਜਾਬ ਦੀ ਝਾਂਕੀ ‘ਚ ਦਿਖਾਇਆ ਗਿਆ ਹੈ। ਸੀਐਮ ਮਾਨ ਨੇ ਕਿਹਾ, ਉਨ੍ਹਾਂ ਦੀ ਕੀ ਔਕਾਤ ਹੈ ਕਿ ਉਹ ਸ਼ਹੀਦਾਂ ਦੀ ਝਾਂਕੀ ਵਿੱਚ ਆਪਣੀ ਫੋਟੋ ਲਾ ਦੇਣ। ਸੀਐਮ ਮਾਨ ਨੇ ਕਿਹਾ, ਮੈਂ ਅਤੇ ਮੁੱਖ ਮੰਤਰੀ ਕੇਜਰੀਵਾਲ ਸਾਡੀਆਂ ਤਸਵੀਰਾਂ ਨੂੰ ਸ਼ਹੀਦਾਂ ਦੇ ਬਰਾਬਰ ਨਹੀਂ ਲਗਵਾ ਸਕਦੇ। ਜੇ ਫੋਟੋ ਲੱਗੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ
ਝਾਂਕੀ ਵਿਵਾਦ ‘ਤੇ ਸੀਐਮ ਭਗਵੰਤ ਮਾਨ ਦਾ ਸੁਨੀਲ ਜਾਖੜ ਨੂੰ ਚੈਲੇਂਜ਼
RELATED ARTICLES