HomePunjabi NewsLiberal Breakingਕਾਂਗਰਸ ਛੱਡਕੇ ਭਾਜਪਾ ਵਿੱਚ ਸ਼ਾਮਿਲ ਹੋਏ ਤਜਿੰਦਰ ਬਿੱਟੂ ਅਤੇ ਕਰਮਜੀਤ ਕੌਰ ਚੌਧਰੀ...

ਕਾਂਗਰਸ ਛੱਡਕੇ ਭਾਜਪਾ ਵਿੱਚ ਸ਼ਾਮਿਲ ਹੋਏ ਤਜਿੰਦਰ ਬਿੱਟੂ ਅਤੇ ਕਰਮਜੀਤ ਕੌਰ ਚੌਧਰੀ ਨੇ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ

ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਨੇ ਆਪਣੀ ਸਥਿਤੀ ਨੂੰ ਮਜਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸੇ ਦੇ ਤਹਿਤ ਕਾਂਗਰਸ ਦੇ ਵੱਡੇ ਚਿਹਰੇ ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਇਸ ਤੋਂ ਬਾਅਦ ਅਗਲੀ ਰਣਨੀਤੀ ਬਣਾਉਣ ਲਈ ਦੋਵੇਂ ਆਗੂਆਂ ਨੇ ਭਾਜਪਾ ਪ੍ਰਧਾਨ JP ਨੱਡਾ ਨਾਲ ਮੁਲਾਕਾਤ ਕੀਤੀ।

RELATED ARTICLES

Most Popular

Recent Comments