HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਤਲਬੀਰ ਸਿੰਘ ਗਿੱਲ ਹੋਏ ਆਮ ਆਦਮੀ ਪਾਰਟੀ...

ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਤਲਬੀਰ ਸਿੰਘ ਗਿੱਲ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਅੰਮ੍ਰਿਤਸਰ ਤੋਂ ਤਲਬੀਰ ਸਿੰਘ ਗਿੱਲ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਤਲਬੀਰ ਸਿੰਘ ਗਿੱਲ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ ਵਿੱਚ ਤਲਬੀਰ ਗਿੱਲ ਅੰਮ੍ਰਿਤਸਰ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ।

RELATED ARTICLES

Most Popular

Recent Comments