HomePunjabi NewsLiberal Breakingਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲ ਚੋਣਾਂ 2 ਮਾਰਚ ਨੂੰ

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲ ਚੋਣਾਂ 2 ਮਾਰਚ ਨੂੰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਨੇ ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲ ਦੀਆਂ ਚੋਣਾਂ 2 ਮਾਰਚ ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ। ਚੋਣਾਂ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।

RELATED ARTICLES

Most Popular

Recent Comments