More
    HomePunjabi NewsLiberal Breakingਬ੍ਰੇਕਿੰਗ : ਤਰੁਣ ਚੁੱਘ ਨੇ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ’ਤੇ ਚੁੱਕੇ...

    ਬ੍ਰੇਕਿੰਗ : ਤਰੁਣ ਚੁੱਘ ਨੇ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ’ਤੇ ਚੁੱਕੇ ਸਵਾਲ, ਕਿਹਾ ‘ਆਪ’ ਵਿਧਾਇਕ ਨੇ ਹੀ ਖੋਲ੍ਹੀ ਪੋਲ

    ਪੰਜਾਬ 04 ਅਕਤੂਬਰ: ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਦਾਅਵਾ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਦੀ ਪੋਲ ਪਾਰਟੀ ਦੇ ਆਪਣੇ ਵਿਧਾਇਕ ਨੇ ਖੋਲ੍ਹ ਦਿੱਤੀ ਹੈ। ਉਨ੍ਹਾਂ ਦਾ ਇਹ ਬਿਆਨ ‘ਆਪ’ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਵੱਲੋਂ ਮੌੜ ਹਲਕੇ ਦੇ ਕੁਝ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦਾ ਮੁੱਦਾ ਚੁੱਕਣ ਤੋਂ ਇੱਕ ਦਿਨ ਬਾਅਦ ਆਇਆ ਹੈ।

    RELATED ARTICLES

    Most Popular

    Recent Comments