More
    HomePunjabi NewsLiberal Breakingਅਮਰੀਕਾ ਅਤੇ ਵੈਸਟਇੰਡੀਜ਼ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ...

    ਅਮਰੀਕਾ ਅਤੇ ਵੈਸਟਇੰਡੀਜ਼ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ 1 ਮਈ ਨੂੰ

    ਅਮਰੀਕਾ ਅਤੇ ਵੈਸਟਇੰਡੀਜ਼ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ 1 ਮਈ ਨੂੰ ਕੀਤਾ ਜਾ ਸਕਦਾ ਹੈ। ਆਈਸੀਸੀ ਵੱਲੋਂ ਵਿਸ਼ਵ ਕੱਪ ਲਈ ਟੀਮ ਦੇ ਐਲਾਨ ਦੀ ਆਖਰੀ ਮਿਤੀ ਵੀ 1 ਮਈ ਹੈ। ਰਿਪੋਰਟ ਮੁਤਾਬਕ ਬੀਸੀਸੀਆਈ ਦੇ ਮੁੱਖ ਚੋਣਕਾਰ ਅਜੀਤ ਅਗਰਕਰ ਸ਼ਨੀਵਾਰ ਨੂੰ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡੇ ਗਏ ਆਈਪੀਐਲ ਮੈਚ ਨੂੰ ਦੇਖਣ ਲਈ ਵਿਸ਼ੇਸ਼ ਤੌਰ ‘ਤੇ ਦਿੱਲੀ ਆਏ ਸਨ, ਤਾਂ ਜੋ ਉਨ੍ਹਾਂ ਨੂੰ ਕਪਤਾਨ ਰੋਹਿਤ ਨਾਲ ਗੱਲਬਾਤ ਕਰਨ ਦਾ ਮੌਕਾ ਮਿਲ ਸਕੇ।

    RELATED ARTICLES

    Most Popular

    Recent Comments