HomePunjabi NewsLiberal Breakingਮਹਿਲਾ ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ

ਮਹਿਲਾ ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੇ 19 ਜੁਲਾਈ ਤੋਂ ਸ਼੍ਰੀਲੰਕਾ ‘ਚ ਹੋਣ ਵਾਲੇ ਮਹਿਲਾ ਏਸ਼ੀਆ ਕੱਪ ਲਈ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੈਫਾਲੀ, ਦੀਪਤੀ, ਜੇਮਿਮਾਹ, ਰਿਚਾ ਘੋਸ਼ (ਵਿਕਟਕੀਪਰ), ਉਮਾ ਛੇਤਰੀ (ਵਿਕਟਕੀਪਰ), ਵਸਤਰਕਾਰ, ਅਰੁੰਧਤੀ ਰੈੱਡੀ, ਰੇਣੂਕਾ ਠਾਕੁਰ, ਦਿਆਲਨ ਹੇਮਲਤਾ, ਆਸ਼ਾ ਸੋਭਨਾ, ਰਾਧਾਯ ਯਾਦਵ। ਪਾਟਿਲ, ਸਜਨਾ ਸਜੀਵਨ। ਰਾਖਵਾਂ: ਸ਼ਵੇਤਾ, ਇਸਹਾਕ, ਤਨੂਜਾ ਅਤੇ ਮੇਘਨਾ ਸਿੰਘ।

RELATED ARTICLES

Most Popular

Recent Comments