ਟੀਮ ਇੰਡੀਆ ਪਾਕਿਸਤਾਨ ‘ਚ ਚੈਂਪੀਅਨਸ ਟਰਾਫੀ ਖੇਡਣ ਨਹੀਂ ਜਾਵੇਗੀ। ਬੀਸੀਸੀਆਈ ਸੂਤਰਾਂ ਮੁਤਾਬਕ, ਜੇਕਰ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਹਾਈਬ੍ਰਿਡ ਮਾਡਲ ‘ਤੇ ਸਹਿਮਤ ਨਹੀਂ ਹੁੰਦਾ, ਤਾਂ ਭਾਰਤ ਟੂਰਨਾਮੈਂਟ ‘ਚ ਹਿੱਸਾ ਨਹੀਂ ਲਵੇਗਾ। ਜੇ ਪੀਸੀਬੀ ਮੇਜ਼ਬਾਨੀ ਤੋਂ ਹਟਦਾ ਹੈ, ਤਾਂ ਭਾਰਤ ਟੂਰਨਾਮੈਂਟ ਦੀ ਮੇਜ਼ਬਾਨੀ ਲਈ ਤਿਆਰ ਹੈ। ਆਈਸੀਸੀ 29 ਨਵੰਬਰ ਨੂੰ ਬੈਠਕ ਵਿੱਚ ਇਸ ਸੰਬੰਧੀ ਅੰਤਿਮ ਫੈਸਲਾ ਲਏਗਾ।
ਪਾਕਿਸਤਾਨ ‘ਚ ਚੈਂਪੀਅਨਸ ਟਰਾਫੀ ਖੇਡਣ ਨਹੀਂ ਜਾਵੇਗੀ ਟੀਮ ਇੰਡੀਆ
RELATED ARTICLES