ਟੀਮ ਇੰਡੀਆ ਨੇ ਬੰਗਲਾਦੇਸ਼ ਖਿਲਾਫ ਪਹਿਲਾ ਟੈਸਟ 280 ਦੌੜਾਂ ਨਾਲ ਜਿੱਤ ਲਿਆ ਹੈ। ਐਤਵਾਰ ਨੂੰ 515 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੂਜੀ ਪਾਰੀ ‘ਚ ਬੰਗਲਾਦੇਸ਼ ਨੂੰ 234 ਦੌੜਾਂ ‘ਤੇ ਆਲ ਆਊਟ ਕਰ ਦਿੱਤੀ। ਟੀਮ ਨੇ 2 ਟੈਸਟ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਮੈਚ 27 ਸਤੰਬਰ ਤੋਂ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ ਵਿੱਚ ਖੇਡਿਆ ਜਾਵੇਗਾ।
ਟੀਮ ਇੰਡੀਆ ਨੇ ਬੰਗਲਾਦੇਸ਼ ਖਿਲਾਫ ਪਹਿਲਾ ਟੈਸਟ 280 ਦੌੜਾਂ ਨਾਲ ਜਿੱਤਿਆ
RELATED ARTICLES