ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇੱਕ ਦੂਜੇ ਦੇ ਦੇਸ਼ ਵਿੱਚ ਕ੍ਰਿਕਟ ਨਹੀਂ ਖੇਡਣਗੀਆਂ। ਚੈਂਪੀਅਨਸ ਟਰਾਫੀ 2025 ਵਿੱਚ ਭਾਰਤ ਦੇ ਸਾਰੇ ਮੈਚ ਨਿਰਪੱਖ ਥਾਵਾਂ ‘ਤੇ ਖੇਡੇ ਜਾਣਗੇ। ਪਾਕਿਸਤਾਨੀ ਟੀਮ ਵੀ 2027 ਤੱਕ ਕਿਸੇ ਟੂਰਨਾਮੈਂਟ ਲਈ ਭਾਰਤ ਨਹੀਂ ਆਵੇਗੀ। ਇਸ ਦੇ ਮੈਚ ਵੀ ਨਿਰਪੱਖ ਥਾਵਾਂ ‘ਤੇ ਕਰਵਾਏ ਜਾਣਗੇ। ਮੀਟਿੰਗ ਵਿੱਚ ਬੋਰਡ ਦੇ ਸਾਰੇ 15 ਮੈਂਬਰਾਂ ਨੇ ਹਾਈਬ੍ਰਿਡ ਮਾਡਲ ਲਈ ਸਹਿਮਤੀ ਪ੍ਰਗਟਾਈ। ਪਾਕਿਸਤਾਨ ਨੇ ਵੀ ਬੈਠਕ ‘ਚ ਫੈਸਲੇ ਦਾ ਵਿਰੋਧ ਨਹੀਂ ਕੀਤਾ।
ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇੱਕ ਦੂਜੇ ਦੇ ਦੇਸ਼ ਵਿੱਚ ਨਹੀਂ ਖੇਡਣਗੀਆਂ ਕ੍ਰਿਕਟ
RELATED ARTICLES