ਸ਼ੁੱਕਰਵਾਰ ਨੂੰ ਮਾਈਕ੍ਰੋਸਾਫਟ ਦੇ ਸਰਵਰ ‘ਚ ਤਕਨੀਕੀ ਖਰਾਬੀ ਆ ਗਈ ਸੀ। ਇਸ ਕਾਰਨ ਦੁਨੀਆ ਭਰ ਦੀਆਂ ਏਅਰਲਾਈਨਾਂ, ਟੀਵੀ ਟੈਲੀਕਾਸਟ, ਬੈਂਕਿੰਗ ਅਤੇ ਕਈ ਕਾਰਪੋਰੇਟ ਕੰਪਨੀਆਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਹੈ। ਭਾਰਤ ਸਮੇਤ ਦੁਨੀਆ ਭਰ ਦੇ ਹਵਾਈ ਅੱਡਿਆਂ ‘ਤੇ ਚੈੱਕ-ਇਨ ਅਤੇ ਟਿਕਟ ਬੁਕਿੰਗ ‘ਚ ਦਿੱਕਤਾਂ ਆ ਰਹੀਆਂ ਹਨ, ਜਿਸ ਕਾਰਨ ਉਡਾਣਾਂ ਜਾਂ ਤਾਂ ਦੇਰੀ ਨਾਲ ਜਾਂ ਰੱਦ ਹੋ ਰਹੀਆਂ ਹਨ।
ਮਾਈਕ੍ਰੋਸਾਫਟ ਦੇ ਸਰਵਰ ‘ਚ ਤਕਨੀਕੀ ਖਰਾਬੀ, ਏਅਰਲਾਈਨਾਂ, ਟੀਵੀ ਟੈਲੀਕਾਸਟ, ਬੈਂਕਿੰਗ ਅਤੇ ਕਈ ਕਾਰਪੋਰੇਟ ਕੰਪਨੀਆਂ ਦਾ ਕੰਮਕਾਜ ਪ੍ਰਭਾਵਿਤ
RELATED ARTICLES