ਪੰਜਾਬ ‘ਚ ਤਹਿਸੀਲਦਾਰਾਂ ਨੇ ਹੜਤਾਲ ਵਾਪਸ ਲੈ ਲਈ ਹੈ। ਹੁਣ ਕੱਲ੍ਹ ਹੜਤਾਲ ‘ਤੇ ਨਹੀਂ ਜਾਣਗੇ ਤਹਿਸੀਲਦਾਰ। ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ ‘ਚ ਸਹਿਮਤੀ ਬਣਨ ਤੋਂ ਬਾਅਦ ਤਹਿਸੀਲਦਾਰਾਂ ਨੇ ਹੜ੍ਹਤਾਲ ਵਾਪਸ ਲੈਣ ਦਾ ਐਲਾਨ ਕੀਤਾ ਹੈ। ਤਹਿਸੀਲਦਾਰਾਂ ਨੇ 19 ਅਗਸਤ ਤੋਂ ਹੜਤਾਲ ਦਾ ਕੀਤਾ ਸੀ ਐਲਾਨ।
ਪੰਜਾਬ ‘ਚ ਤਹਿਸੀਲਦਾਰਾਂ ਨੇ ਹੜਤਾਲ ਲਈ ਵਾਪਸ, ਕੱਲ੍ਹ ਤੋਂ ਕੰਮ ਤੋਂ ਪਰਤਣਗੇ ਕੰਮ ਤੇ
RELATED ARTICLES