ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਵੀ ਸਿਖਾਈ ਜਾ ਰਹੀ ਹੈ। ਇਹ ਪਹਿਲ ਕੇਂਦਰ ਸਰਕਾਰ ਦੇ “ਏਕ ਭਾਰਤ-ਸ਼੍ਰੇਸ਼ਠ ਭਾਰਤ” ਮਿਸ਼ਨ ਅਧੀਨ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੁਆਰਾ ਚਲਾਏ ਜਾ ਰਹੇ ਭਾਰਤੀ ਭਾਸ਼ਾ ਸੰਭਵ ਸਮਰ ਕੈਂਪ ਅਧੀਨ ਕੀਤੀ ਜਾ ਰਹੀ ਹੈ। ਇਹ ਸਮਰ ਕੈਂਪ 26 ਮਈ ਤੋਂ 5 ਜੂਨ 2025 ਤੱਕ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ ਹੈ।
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਵਿਦਿਆਰਥੀਆਂ ਨੂੰ ਸਿਖਾਈ ਜਾ ਰਹੀ ਤੇਲਗੂ ਭਾਸ਼ਾ
RELATED ARTICLES