HomePunjabi NewsLiberal Breakingਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਵਿਦਿਆਰਥੀਆਂ ਨੂੰ ਸਿਖਾਈ ਜਾ ਰਹੀ...

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਵਿਦਿਆਰਥੀਆਂ ਨੂੰ ਸਿਖਾਈ ਜਾ ਰਹੀ ਤੇਲਗੂ ਭਾਸ਼ਾ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਵੀ ਸਿਖਾਈ ਜਾ ਰਹੀ ਹੈ। ਇਹ ਪਹਿਲ ਕੇਂਦਰ ਸਰਕਾਰ ਦੇ “ਏਕ ਭਾਰਤ-ਸ਼੍ਰੇਸ਼ਠ ਭਾਰਤ” ਮਿਸ਼ਨ ਅਧੀਨ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੁਆਰਾ ਚਲਾਏ ਜਾ ਰਹੇ ਭਾਰਤੀ ਭਾਸ਼ਾ ਸੰਭਵ ਸਮਰ ਕੈਂਪ ਅਧੀਨ ਕੀਤੀ ਜਾ ਰਹੀ ਹੈ। ਇਹ ਸਮਰ ਕੈਂਪ 26 ਮਈ ਤੋਂ 5 ਜੂਨ 2025 ਤੱਕ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ ਹੈ।

RELATED ARTICLES

Most Popular

Recent Comments