Sunday, July 7, 2024
HomePunjabi NewsLiberal Breakingਪੰਜਾਬ ਵਿੱਚ ਤਾਪਮਾਨ 46 ਡਿਗਰੀ ਤੋਂ ਪਾਰ, ਸੂਬੇ ਵਿੱਚ ਰੈਡ ਅਲਰਟ ਜਾਰੀ

ਪੰਜਾਬ ਵਿੱਚ ਤਾਪਮਾਨ 46 ਡਿਗਰੀ ਤੋਂ ਪਾਰ, ਸੂਬੇ ਵਿੱਚ ਰੈਡ ਅਲਰਟ ਜਾਰੀ

ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ 25 ਮਈ ਤੋ ਨੋਤਪਾ ਲੱਗ ਰਿਹਾ ਹੈ। ਇਸ ਵਿੱਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ।

RELATED ARTICLES

Most Popular

Recent Comments