More
    HomePunjabi NewsLiberal Breakingਪੰਜਾਬ 'ਚ ਵੱਡਾ ਅੱਤਵਾਦੀ ਹਮਲਾ: ਜਲੰਧਰ BSF ਹੈੱਡਕੁਆਰਟਰ ਨੇੜੇ IED ਧਮਾਕਾ ਤੇ...

    ਪੰਜਾਬ ‘ਚ ਵੱਡਾ ਅੱਤਵਾਦੀ ਹਮਲਾ: ਜਲੰਧਰ BSF ਹੈੱਡਕੁਆਰਟਰ ਨੇੜੇ IED ਧਮਾਕਾ ਤੇ ਅੰਮ੍ਰਿਤਸਰ ਆਰਮੀ ਕੈਂਪ ‘ਤੇ ਗ੍ਰਨੇਡ ਅਟੈਕ

    ਪੰਜਾਬ ਵਿੱਚ ਦੋ ਵੱਡੀਆਂ ਅੱਤਵਾਦੀ ਘਟਨਾਵਾਂ ਨਾਲ ਦਹਿਸ਼ਤ ਫੈਲ ਗਈ ਹੈ। ਜਲੰਧਰ ਵਿੱਚ ਬੀ.ਐਸ.ਐਫ. ਹੈੱਡਕੁਆਰਟਰ ਦੇ ਬਾਹਰ ਆਈ.ਈ.ਡੀ. ਧਮਾਕਾ ਹੋਇਆ, ਜਿਸ ਦੀ ਜ਼ਿੰਮੇਵਾਰੀ ਖ਼ਾਲਿਸਤਾਨੀ ਸਮੂਹਾਂ ਨੇ ਲਈ ਹੈ। ਇਸੇ ਦੌਰਾਨ ਅੰਮ੍ਰਿਤਸਰ ਵਿੱਚ ਫੌਜੀ ਕੈਂਪ ‘ਤੇ ਵੀ ਗ੍ਰਨੇਡ ਹਮਲਾ ਹੋਇਆ। ਡੀ.ਜੀ.ਪੀ. ਪੰਜਾਬ ਖ਼ੁਦ ਮੌਕੇ ‘ਤੇ ਪਹੁੰਚ ਗਏ ਹਨ ਅਤੇ ਪੂਰੇ ਸੂਬੇ ਵਿੱਚ ਹਾਈ ਅਲਰਟ ਜਾਰੀ ਕਰਕੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

    RELATED ARTICLES

    Most Popular

    Recent Comments