Monday, July 8, 2024
HomePunjabi Newsਅੱਤਵਾਦੀ ਗੁਰਪਤਵੰਤ ਪੰਨੂੰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਾਨੋ ਮਾਰਨ...

ਅੱਤਵਾਦੀ ਗੁਰਪਤਵੰਤ ਪੰਨੂੰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ

ਸਿੱਖ ਫਾਰ ਜਸਟਿਸ ਸੰਗਠਨ ਦੇ ਮੁਖੀ ਗੁਰਪਤਵੰਤ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਹੈ । ਇਸ ਤੋਂ ਬਾਅਦ ਪੰਜਾਬ ਪੁਲਿਸ ਹਾਈ ਅਲਰਟ ਤੇ ਹੈ । ਦੱਸ ਦਈਏ ਕਿ ਪੰਨੂ ਨੇ ਪੰਜਾਬ ਦੇ ਡੀਜੀਪੀ ਨੂੰ ਵੀ ਧਮਕੀ ਦਿੱਤੀ ਹੈ। ਇਸ ਦੇ ਲਈ ਇੱਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਦੇ ਵਿੱਚ ਪੰਨੂ ਵੱਲੋਂ ਇਹ ਧਮਕੀ ਦਿੱਤੀ ਗਈ ਹੈ।

RELATED ARTICLES

Most Popular

Recent Comments