ਅਮਰੀਕਾ ਸਥਿਤ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਏਅਰ ਇੰਡੀਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂੰ ਨੇ ਵੀਡੀਓ ਜਾਰੀ ਕਰਕੇ 1984 ਦੇ ਸਿੱਖ ਦੰਗਿਆਂ ਦਾ ਬਦਲਾ ਲੈਣ ਦੀ ਗੱਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਏਅਰ ਇੰਡੀਆ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ। ਪੰਨੂ ਨੇ ਕਿਹਾ- “ਨਵੰਬਰ 1984 ਦੇ ਸਿੱਖ ਦੰਗਿਆਂ ਦੀ 40ਵੀਂ ਵਰ੍ਹੇਗੰਢ ਹੈ। 1984 ਵਿੱਚ 13 ਹਜ਼ਾਰ ਤੋਂ ਵੱਧ ਸਿੱਖ, ਔਰਤਾਂ ਅਤੇ ਬੱਚੇ ਮਾਰੇ ਗਏ।
ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਏਅਰ ਇੰਡੀਆ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ
RELATED ARTICLES