ਟੇਸਲਾ ਦੇ ਮਾਲਕ ਐਲੋਨ ਮਸਕ ਨੇ ਭਾਰਤ ਦੀ ਚੋਣ ਪ੍ਰਣਾਲੀ ਦੀ ਤਾਰੀਫ ਕੀਤੀ ਹੈ। ਮਸਕ ਨੇ ਕਿਹਾ ਹੈ ਕਿ ਭਾਰਤ ਨੇ ਇੱਕ ਦਿਨ ਵਿੱਚ 64 ਕਰੋੜ ਵੋਟਾਂ ਦੀ ਗਿਣਤੀ ਕਰਕੇ ਚੋਣ ਫੈਸਲੇ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਅਮਰੀਕਾ ਦੇ ਕੈਲੀਫੋਰਨੀਆ ‘ਚ ਵੀ ਗਿਣਤੀ ਜਾਰੀ ਹੈ। ਭਾਰਤ ਵਿੱਚ, 23 ਨਵੰਬਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾਵਾਂ ਸਮੇਤ 13 ਰਾਜਾਂ ਵਿੱਚ ਵਿਧਾਨ ਸਭਾ ਉਪ ਚੋਣਾਂ ਦੀ ਗਿਣਤੀ ਹੋਈ।
ਟੇਸਲਾ ਦੇ ਮਾਲਕ ਐਲੋਨ ਮਸਕ ਨੇ ਭਾਰਤ ਦੀ ਚੋਣ ਪ੍ਰਣਾਲੀ ਦੀ ਕੀਤੀ ਤਰੀਫ਼
RELATED ARTICLES