ਰਾਜਸਭਾ ਮੈਂਬਰ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਇੱਕ ਹੋਰ ਨੌਜਵਾਨ ਵਤਨ ਪਰਤ ਆਇਆ ਹੈ । ਇਹ ਨੌਜਵਾਨ 2 ਸਾਲ ਤੋਂ ਦੁਬਈ ਵਿੱਚ ਫਸਿਆ ਹੋਇਆ ਸੀ ਜਿਸ ਨੂੰ ਕਿ ਉਥੇ ਕਾਫੀ ਕੁਝ ਸਹਿਣਾ ਪਿਆ । ਪੀੜਿਤ ਪਰਿਵਾਰ ਨੇ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ ਤੇ ਨੌਜਵਾਨਾਂ ਨੂੰ ਆਪਣੇ ਹੀ ਦੇਸ਼ ਵਿੱਚ ਰਹਿ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ।
ਰਾਜਸਭਾ ਮੈਂਬਰ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਨੌਜਵਾਨ ਪਰਤਿਆ ਪੰਜਾਬ
RELATED ARTICLES


