16ਵੇਂ ਵਿੱਤ ਕਮਿਸ਼ਨ ਦੀ ਟੀਮ 22 ਅਤੇ 23 ਜੁਲਾਈ ਨੂੰ ਪੰਜਾਬ ਆਉਣ ਜਾ ਰਹੀ ਹੈ। ਇਸ ਟੀਮ ਦੇ ਸਾਹਮਣੇ ਪੇਸ਼ਕਾਰੀ ਦੇਣ ਲਈ ਅੱਜ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਸੀਐਮ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ।
16ਵੇਂ ਵਿੱਤ ਕਮਿਸ਼ਨ ਦੀ ਟੀਮ 22 ਅਤੇ 23 ਜੁਲਾਈ ਨੂੰ ਆਵੇਗੀ ਪੰਜਾਬ
RELATED ARTICLES