ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੌਰਾਨ ਸਦਨ ਦੇ ਅੰਦਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਸੈਸ਼ਨ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਹੋ ਗਈ ਹੈ। ਇਹ ਸੈਸ਼ਨ 3 ਦਿਨ ਚੱਲਣ ਵਾਲਾ ਹੈ ਪਰ ਵਿਰੋਧੀ ਧਿਰ ਲਗਾਤਾਰ ਸੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਕਰ ਰਹੀ ਹੈ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 4 ਸਤੰਬਰ ਤੱਕ ਚੱਲੇਗਾ।
ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਅੱਜ ਤੋਂ ਹੋਇਆ ਸ਼ੁਰੂ
RELATED ARTICLES