ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਹੰਗਾਮੇ ਵਾਲੇ ਹੋਣ ਦੀ ਸੰਭਾਵਨਾ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮਰਹੂਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਨ੍ਹਾਂ ਵਿੱਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਵਿਧਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਲ ਹਨ। ਹਾਲਾਂਕਿ, ਸ਼ਰਧਾਂਜਲੀ ਸਮਾਰੋਹ ਤੋਂ ਬਾਅਦ ਵਿਧਾਨਕ ਕੰਮ ਹੋਣ ਦੀ ਸੰਭਾਵਨਾ ਹੈ।
ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ
RELATED ARTICLES