ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ (ਐਸ.ਸੀ.) ਤੋਂ ਈਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ
RELATED ARTICLES