HomePunjabi NewsLiberal Breakingਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ...

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਜਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ (ਐਸ.ਸੀ.) ਤੋਂ ਈਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ।

RELATED ARTICLES

Most Popular

Recent Comments