ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਲਈ ਦੂਜੀ ਸੂਚੀ ਜਾਰੀ ਕੀਤੀ ਹੈ। ਤੇ ਸੂਚੀ ਵਿੱਚ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਹੈ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਤੋਂ ਪਹਿਲਾ ਆਮ ਆਦਮੀ ਪਾਰਟੀ ਨੇ 7 ਉਮੀਦਵਾਰਾਂ ਦਾ ਐਲਾਨ ਕੀਤਾ ਸੀ।
ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
RELATED ARTICLES