HomePunjabi NewsLiberal Breakingਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਲੱਗ ਸਕਦਾ ਹੈ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਲੱਗ ਸਕਦਾ ਹੈ ਇੱਕ ਹੋਰ ਵੱਡਾ ਝਟਕਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਚਰਚਾ ਹੈ ਕਿ ਅਬੋਹਰ ਤੋਂ ਪੰਜਾਬ ਵਿਧਾਨ ਸਭਾ 2022 ਦੀ ਚੋਣ ਲੜ ਰਹੇ ਦੀਪ ਕੰਬੋਜ ਆਮ ਆਦਮੀ ਪਾਰਟੀ ਛੱਡ ਸਕਦੇ ਹਨ। ਇਸ ਸਬੰਧੀ ਉਨ੍ਹਾਂ ਨੇ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ। ਦੱਸ ਦੇਈਏ ਕਿ ਉਨ੍ਹਾਂ ਨੇ ਅਬੋਹਰ ਤੋਂ ਸੁਨੀਲ ਜਾਖੜ ਖਿਲਾਫ ਵਿਧਾਨ ਸਭਾ ਚੋਣ ਲੜੀ ਸੀ।

RELATED ARTICLES

Most Popular

Recent Comments