ਲੋਕ ਸਭਾ ਚੋਣ 2024 ਲਈ ਆਮ ਆਦਮੀ ਪਾਰਟੀ ਨੇ ਆਪਣੀ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
RELATED ARTICLES