ਹਰਿਆਣਾ ਵਿੱਚ I.N.D.I.A. ਟੁੱਟ ਗਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ‘ਆਪ’ ਦੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਕਿਹਾ ਕਿ ਅਸੀਂ ਹਰਿਆਣਾ ਦੀ ਹਰ ਸੀਟ ‘ਤੇ ਚੋਣ ਲੜਾਂਗੇ।
ਹਰਿਆਣਾ ਵਿੱਚ ਆਮ ਆਦਮੀ ਪਾਰਟੀ ਇਕੱਲੇ ਲੜੇਗੀ ਵਿਧਾਨ ਸਭਾ ਚੋਣਾਂ
RELATED ARTICLES