ਆਮ ਆਦਮੀ ਪਾਰਟੀ (ਆਪ) ਵੱਲੋਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 7 ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਆਪ’ ਨੇ ਸ਼ਹੀਦੇ ਆਜ਼ਮ ਭਗਤ ਦੇ ਪਿੰਡ ਖਟਕੜ ਕਲਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ 7 ਅਪ੍ਰੈਲ ਨੂੰ ਦੇਸ਼ ਭਰ ਵਿੱਚ ਕੀਤੀ ਜਾਵੇਗੀ ਭੁੱਖ ਹੜਤਾਲ ਭੁੱਖ ਹੜਤਾਲ ਕਰਨ ਦੀ ਰਣਨੀਤੀ ਬਣਾਈ ਹੈ। ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹਿਣਗੇ।
ਆਮ ਆਦਮੀ ਪਾਰਟੀ ਵੱਲੋਂ 7 ਅਪ੍ਰੈਲ ਨੂੰ ਦੇਸ਼ ਭਰ ਵਿੱਚ ਕੀਤੀ ਜਾਵੇਗੀ ਭੁੱਖ ਹੜਤਾਲ
RELATED ARTICLES