Monday, July 1, 2024
HomePunjabi NewsLiberal Breakingਆਮ ਆਦਮੀ ਪਾਰਟੀ ਪੰਜਾਬ ਵਿੱਚ ਅੱਜ ਕਰੇਗੀ ਲੋਕ ਸਭਾ ਚੋਣਾਂ ਦਾ ਆਗਾਜ਼

ਆਮ ਆਦਮੀ ਪਾਰਟੀ ਪੰਜਾਬ ਵਿੱਚ ਅੱਜ ਕਰੇਗੀ ਲੋਕ ਸਭਾ ਚੋਣਾਂ ਦਾ ਆਗਾਜ਼

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਇਸ ਦੇ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿਣਗੇ। ਇਸ ਸਬੰਧੀ ਮੁਹਾਲੀ ਵਿੱਚ ਇੱਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਹੈ। ਇਸ ਦੌਰਾਨ ‘ਆਪ’ ਵੱਲੋਂ ਪੰਜਾਬ ਚੋਣਾਂ ਲਈ ਵੱਡਾ ਨਾਅਰਾ ਦਿੱਤਾ ਜਾਵੇਗਾ।

RELATED ARTICLES

Most Popular

Recent Comments