ਪਾਣੀ ਦੇ ਸੰਕਟ ਨਾਲ ਜੂਝ ਰਹੀ ਦਿੱਲੀ ਲਈ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਸ਼ੁੱਕਰਵਾਰ 31 ਮਈ ਨੂੰ ਦਾਇਰ ਪਟੀਸ਼ਨ ‘ਚ ਕੇਜਰੀਵਾਲ ਸਰਕਾਰ ਨੇ ਅਪੀਲ ਕੀਤੀ ਹੈ ਕਿ ਅਦਾਲਤ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਨੂੰ ਇਕ ਮਹੀਨੇ ਲਈ ਵਾਧੂ ਪਾਣੀ ਦੇਣ ਦਾ ਨਿਰਦੇਸ਼ ਦੇਵੇ।
ਪਾਣੀ ਦੇ ਸੰਕਟ ਨਾਲ ਜੂਝ ਰਹੀ ਦਿੱਲੀ ਲਈ ਆਪ ਸਰਕਾਰ ਨੇ ਕੀਤਾ ਸੁਪਰੀਮ ਕੋਰਟ ਦਾ ਰੁੱਖ
RELATED ARTICLES