HomePunjabi NewsLiberal Breakingਪਾਣੀ ਦੇ ਸੰਕਟ ਨਾਲ ਜੂਝ ਰਹੀ ਦਿੱਲੀ ਲਈ ਆਪ ਸਰਕਾਰ ਨੇ ਕੀਤਾ...

ਪਾਣੀ ਦੇ ਸੰਕਟ ਨਾਲ ਜੂਝ ਰਹੀ ਦਿੱਲੀ ਲਈ ਆਪ ਸਰਕਾਰ ਨੇ ਕੀਤਾ ਸੁਪਰੀਮ ਕੋਰਟ ਦਾ ਰੁੱਖ

ਪਾਣੀ ਦੇ ਸੰਕਟ ਨਾਲ ਜੂਝ ਰਹੀ ਦਿੱਲੀ ਲਈ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਸ਼ੁੱਕਰਵਾਰ 31 ਮਈ ਨੂੰ ਦਾਇਰ ਪਟੀਸ਼ਨ ‘ਚ ਕੇਜਰੀਵਾਲ ਸਰਕਾਰ ਨੇ ਅਪੀਲ ਕੀਤੀ ਹੈ ਕਿ ਅਦਾਲਤ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਨੂੰ ਇਕ ਮਹੀਨੇ ਲਈ ਵਾਧੂ ਪਾਣੀ ਦੇਣ ਦਾ ਨਿਰਦੇਸ਼ ਦੇਵੇ।

RELATED ARTICLES

Most Popular

Recent Comments