ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਿਛਲੀ ਸਰਕਾਰ ਵੱਲੋਂ ਚਲਾਈਆਂ ਗਈਆਂ ਪਾਣੀ ਵਾਲੀਆਂ ਬੱਸਾਂ ਦੇ ਉੱਪਰ ਹੋਏ ਖਰਚੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ‘ਤੇ 8.63 ਕਰੋੜ ਰੁਪਏ ਖਰਚ ਕੀਤੇ ਗਏ ਸਨ ਜਿਸ ਨੂੰ ਗਲਤ ਫੈਸਲਾ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਣਪ੍ਰੀਤ ਸਿੰਘ ਨੇ ਇਸ ਨੂੰ ਲੈ ਕੇ ਦਾਅਵਾ ਕੀਤਾ ਹੈ।
ਆਪ ਸਰਕਾਰ ਵਲੋਂ ਪੰਜਾਬ ਵਿੱਚ ਪਾਣੀ ਵਾਲੀਆਂ ਬੱਸਾਂ ਦੇ ਉੱਪਰ ਹੋਏ ਖਰਚੇ ਦੀ ਜਾਂਚ ਸ਼ੁਰੂ
RELATED ARTICLES