HomePunjabi NewsLiberal Breakingਆਪ ਵਿਧਾਇਕ ਨੂੰ ਕੋਰਟ ਤੋਂ ਮਿਲੀ ਵੱਡੀ ਰਾਹਤ, ਇਸ ਮਾਮਲੇ ਤੋਂ ਹੋਏ...

ਆਪ ਵਿਧਾਇਕ ਨੂੰ ਕੋਰਟ ਤੋਂ ਮਿਲੀ ਵੱਡੀ ਰਾਹਤ, ਇਸ ਮਾਮਲੇ ਤੋਂ ਹੋਏ ਬਰੀ

ਪੰਜਾਬ ਦੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਉਸ ਦੇ ਭਰਾ ਰਾਜ ਅੰਗੁਰਾਲ ਨੂੰ ਸੀਜੇਐਮ ਡਾਕਟਰ ਗਗਨਦੀਪ ਕੌਰ ਦੀ ਅਦਾਲਤ ਨੇ ਚਾਰ ਸਾਲ ਪੁਰਾਣੇ ਅਗਵਾ ਦੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਹ ਮਾਮਲਾ ਥਾਣਾ ਡਵੀਜ਼ਨ ਨੰਬਰ-5 ਦੀ ਪੁਲੀਸ ਨੇ ਆਈਪੀਸੀ ਦੀ ਧਾਰਾ 365 ਅਤੇ 368 ਤਹਿਤ ਦਰਜ ਕੀਤਾ ਹੈ। ਮਾਮਲੇ ‘ਚ ਵਿਧਾਇਕ ਅੰਗੁਰਾਲ ਅਤੇ ਉਸ ਦੇ ਭਰਾ ਦੇ ਨਾਲ ਜੌਲੀ, ਜਿੰਨੀ, ਦੀਪਾ ਅਤੇ ਚਿਰਾਗ ਨੂੰ ਵੀ ਬਰੀ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments