ਦਿੱਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਯਾਦਵ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਮਲੇਰਕੋਟਲਾ ‘ਚ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ‘ਚ ਹਾਈਕੋਰਟ ਨੇ ਉਸ ਨੂੰ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਮਲੇਰਕੋਟਲਾ ਅਦਾਲਤ ਨੇ ਸ਼ਨੀਵਾਰ ਨੂੰ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਉਸ ਨੂੰ ਜ਼ਮਾਨਤ ਮਿਲ ਗਈ ਹੈ।
ਆਪ ਵਿਧਾਇਕ ਨੂੰ ਕੋਰਟ ਤੋਂ ਮਿਲੀ ਵੱਡੀ ਰਾਹਤ, 2 ਸਾਲ ਦੀ ਹੋਈ ਸੀ ਸਜ਼ਾ
RELATED ARTICLES