ਪੰਜਾਬ ਦੇ ਅੰਮ੍ਰਿਤਸਰ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿੱਚ ਰਾਜਪਾਲ ਦੀ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਦੇ ਦੋ ਅਤੇ ਚੰਡੀਗੜ੍ਹ ਪੁਲੀਸ ਦਾ ਇੱਕ ਮੁਲਾਜ਼ਮ ਜ਼ਖ਼ਮੀ ਹੋ ਗਿਆ। ਰਾਜਪਾਲ ਪੁਰੋਹਿਤ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫ਼ਿਲੇ ਦੀ ਕਾਰ ਨਾਲ ਹੋਇਆ ਹਾਦਸਾ
RELATED ARTICLES