HomePunjabi NewsLiberal Breakingਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਦੋਸ਼ੀ ਦੀ ਅੱਜ ਹੋਵੇਗੀ ਕੋਰਟ ਵਿੱਚ...

ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਦੋਸ਼ੀ ਦੀ ਅੱਜ ਹੋਵੇਗੀ ਕੋਰਟ ਵਿੱਚ ਪੇਸ਼ੀ

ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਨਰਾਇਣ ਸਿੰਘ ਦਾ ਰਿਮਾਂਡ ਲੈ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਫਿਲਹਾਲ ਦੋਸ਼ੀ ਕੋਲੋ ਹਥਿਆਰ ਜ਼ਬਤ ਕਰ ਲਿਆ ਗਿਆ ਹੈ ਅਤੇ FIR ਦਰਜ ਕੀਤੀ ਜਾ ਚੁੱਕੀ ਹੈ।

RELATED ARTICLES

Most Popular

Recent Comments