ਹੈਰੋਇਨ ਦੀ ਸਪਲਾਈ ਦੇਣ ਆਏ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ

ਜਲੰਧਰ ‘ਚ ਹੈਰੋਇਨ ਸਪਲਾਈ ਕਰਨ ਆਏ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 160 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮ ਅੰਮ੍ਰਿਤਸਰ ਤੋਂ ਹੈਰੋਇਨ ਲੈ ਕੇ ਆਇਆ ਸੀ ਅਤੇ ਇਸ ਦੇ ਸਬੰਧ ਸਰਹੱਦ ਪਾਰੋਂ ਦੱਸੇ ਜਾ ਰਹੇ ਹਨ। ਮੁਲਜ਼ਮ ਦੀ ਪਛਾਣ ਕਰਨ ਵਾਸੀ ਧੂਪਈ, ਨੇੜੇ ਹਕੀਮਾ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ।

MUST READ