ਕੁਝ ਦਿਨ ਪਹਿਲਾਂ ਬਾਲੀਵੁੱਡ ਸੁਪਰ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਣ ਦੀ ਵਾਰਦਾਤ ਹੋਈ ਸੀ ਪੁਲਿਸ ਨੇ ਦੋਸ਼ੀਆਂ ਨੂੰ ਗਿਰਫਤਾਰ ਕਰ ਲਿਆ ਸੀ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਗੋਲੀਬਾਰੀ ਮਾਮਲੇ ‘ਚ ਗ੍ਰਿਫਤਾਰ ਅਨੁਜ ਥਾਪਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਅਨੁਜ ਥਾਪਨ ਨੂੰ ਨਜ਼ਦੀਕੀ ਹਸਪਤਾਲ ਲੈ ਗਈ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੇ ਜੇਲ ਵਿੱਚ ਲਿਆ ਫਾਹਾ
RELATED ARTICLES