HomePunjabi NewsLiberal Breaking"25 ਸਾਲ ਰਾਜ ਕਰਨ ਵਾਲੇ ਅਕਾਲੀ ਦਲ ਕੋਲ ਅੱਜ 25 ਬੰਦੇ ਵੀ...

“25 ਸਾਲ ਰਾਜ ਕਰਨ ਵਾਲੇ ਅਕਾਲੀ ਦਲ ਕੋਲ ਅੱਜ 25 ਬੰਦੇ ਵੀ ਨਹੀਂ ਹਨ” : CM maan

ਗਿੱਦੜਬਾਹਾ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਤੇ ਤਿੱਖੇ ਨਿਸ਼ਾਨੇ ਲਗਾਏ। ਸੀਐਮ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਹਿੰਦੇ ਸਨ ਕਿ ਉਹ ਪੱਚੀ ਸਾਲ ਰਾਜ ਕਰਨਗੇ। ਪਰ ਅੱਜ ਸਥਿਤੀ ਇਹ ਹੈ ਕਿ 25 ਲੋਕ ਵੀ ਉਨ੍ਹਾਂ ਨਾਲ ਜਾਣ ਨੂੰ ਤਿਆਰ ਨਹੀਂ ਹਨ। ਸਮਾਂ ਬਹੁਤ ਸ਼ਕਤੀਸ਼ਾਲੀ ਹੈ।

RELATED ARTICLES

Most Popular

Recent Comments