ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਦੀ ਚਰਚਾ ਇੱਕ ਵਾਰ ਫਿਰ ਸਿਆਸੀ ਹਲਕਿਆਂ ਵਿੱਚ ਤੇਜ਼ ਹੋ ਗਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੁਪਾਣੀ ਅੱਜ ਹੰਗਾਮੀ ਮੀਟਿੰਗ ਲਈ ਦਿੱਲੀ ਤੋਂ ਚੰਡੀਗੜ੍ਹ ਆ ਰਹੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਵਾਰ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਤੈਅ ਹੈ।
ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਲਗਭਗ ਤੈਅ, ਅੱਜ ਬੇਹੱਦ ਅਹਿਮ ਮੀਟਿੰਗ
RELATED ARTICLES