HomePunjabi NewsLiberal Breakingਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਲਗਭਗ ਤੈਅ, ਅੱਜ ਬੇਹੱਦ...

ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਲਗਭਗ ਤੈਅ, ਅੱਜ ਬੇਹੱਦ ਅਹਿਮ ਮੀਟਿੰਗ

ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਦੀ ਚਰਚਾ ਇੱਕ ਵਾਰ ਫਿਰ ਸਿਆਸੀ ਹਲਕਿਆਂ ਵਿੱਚ ਤੇਜ਼ ਹੋ ਗਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੁਪਾਣੀ ਅੱਜ ਹੰਗਾਮੀ ਮੀਟਿੰਗ ਲਈ ਦਿੱਲੀ ਤੋਂ ਚੰਡੀਗੜ੍ਹ ਆ ਰਹੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਵਾਰ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਤੈਅ ਹੈ।

RELATED ARTICLES

Most Popular

Recent Comments