Sunday, July 7, 2024
HomePunjabi NewsLiberal Breakingਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ...

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਟੁੱਟਿਆ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਟੁੱਟ ਗਿਆ ਹੈ। ਚੰਡੀਗੜ੍ਹ ਵਿੱਚ ਹੋਈ ਇੱਕ ਸੂਬਾ ਪੱਧਰੀ ਮੀਟਿੰਗ ਤੋਂ ਬਾਅਦ ਇਹ ਫੈਂਸਲਾ ਲਿਆ ਗਿਆ। ਬਸਪਾ ਦੇ ਸੂਬਾ ਪ੍ਰਧਾਨ ਰਣਧੀਰ ਸਿੰਘ ਬੈਣੀਵਾਲ ਨੇ ਇਸਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਦਲ ਵਲੋਂ ਭਾਜਪਾ ਨਾਲ ਗੱਠਜੋੜ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਜਿਸ ਕਰਕੇ ਬਸਪਾ ਨੇ ਅਕਾਲੀ ਦਲ ਨਾਲੋਂ ਆਪਣਾ ਗੱਠਜੋੜ ਤੋੜਨ ਦਾ ਫੈਂਸਲਾ ਲਿਆ ਗਿਆ ਹੈ।

RELATED ARTICLES

Most Popular

Recent Comments